1
ਲੂਕਾ 12:40
ਪਵਿੱਤਰ ਬਾਈਬਲ O.V. Bible (BSI)
ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।
Ṣe Àfiwé
Ṣàwárí ਲੂਕਾ 12:40
2
ਲੂਕਾ 12:31
ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ
Ṣàwárí ਲੂਕਾ 12:31
3
ਲੂਕਾ 12:15
ਉਸ ਨੇ ਉਨ੍ਹਾਂ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ
Ṣàwárí ਲੂਕਾ 12:15
4
ਲੂਕਾ 12:34
ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਹੀ ਤੁਹਾਡਾ ਮਨ ਵੀ ਹੋਵੇਗਾ।।
Ṣàwárí ਲੂਕਾ 12:34
5
ਲੂਕਾ 12:25
ਤੁਹਾਡੇ ਵਿੱਚੋਂ ਉਹ ਕਿਹੜਾ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਇੱਕ ਪੱਲ ਵਧਾ ਸੱਕਦਾ ਹੈ?
Ṣàwárí ਲੂਕਾ 12:25
6
ਲੂਕਾ 12:22
ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਕਾਰਨ ਤੁਹਾਨੂੰ ਆਖਦਾ ਹਾਂ ਜੋ ਪ੍ਰਾਣਾ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ , ਨਾ ਆਪਣੇ ਸਰੀਰ ਦੇ ਲਈ ਭਈ ਕੀ ਪਹਿਨਾਂਗੇ
Ṣàwárí ਲੂਕਾ 12:22
7
ਲੂਕਾ 12:7
ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ। ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ
Ṣàwárí ਲੂਕਾ 12:7
8
ਲੂਕਾ 12:32
ਹੇ ਛੋਟੇ ਝੁੰਡ, ਨਾ ਡਰ ਕਿਉਂਕਿ ਤੁਹਾਡੇ ਪਿਤਾ ਨੂੰ ਪਸਿੰਦ ਆਇਆ ਹੈ ਜੋ ਰਾਜ ਤੁਹਾਨੂੰ ਦੇਵੇ
Ṣàwárí ਲੂਕਾ 12:32
9
ਲੂਕਾ 12:24
ਕਾਵਾਂ ਦੀ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ। ਓਹਨਾਂ ਦੇ ਕੋਲ ਨਾ ਭੰਡਾਰ ਨਾ ਭੜੋਲਾ ਹੈ ਅਤੇ ਪਰਮੇਸ਼ੁਰ ਓਹਨਾਂ ਦੀ ਪਿਰਤਪਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਕਿੰਨੇਂ ਹੀ ਉੱਤਮ ਹੋ!
Ṣàwárí ਲੂਕਾ 12:24
10
ਲੂਕਾ 12:29
ਤੁਸੀਂ ਇਹ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਭਰਮ ਨਾ ਕਰੋ
Ṣàwárí ਲੂਕਾ 12:29
11
ਲੂਕਾ 12:28
ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਏਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾਂ ਵਧੀਕ ਤੁਹਾਨੂੰ ਪਹਿਨਾਵੇਗਾ!
Ṣàwárí ਲੂਕਾ 12:28
12
ਲੂਕਾ 12:2
ਪਰ ਕੋਈ ਚੀਜ਼ ਛਿਪੀ ਨਹੀਂ ਹੈ ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਮਲੂਮ ਨਾ ਹੋਵੇਗੀ
Ṣàwárí ਲੂਕਾ 12:2
Ilé
Bíbélì
Àwon ètò
Àwon Fídíò