ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ ! ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ ਤਾਂ ਉਹ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਉਹ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ