ਯੂਹੰਨਾ 10:12

ਯੂਹੰਨਾ 10:12 PUNOVBSI

ਜੋ ਕਾਮਾ ਹੈ ਅਤੇ ਅਯਾਲੀ ਨਹੀਂ ਜਿਹ ਦੀਆਂ ਭੇਡਾਂ ਆਪਣੀਆਂ ਨਹੀਂ ਹਨ ਸੋ ਬਘਿਆੜ ਨੂੰ ਆਉਂਦਾ ਵੇਖ ਕੇ ਭੇਡਾਂ ਨੂੰ ਛੱਡਦਾ ਅਤੇ ਭੱਜ ਜਾਂਦਾ ਹੈ ਅਰ ਬਘਿਆੜ ਉਨ੍ਹਾਂ ਨੂੰ ਫੜ ਲੈਂਦਾ ਅਤੇ ਖਿੰਡਾ ਦਿੰਦਾ ਹੈ