ਯੂਹੰਨਾ 10:18

ਯੂਹੰਨਾ 10:18 PUNOVBSI

ਕੋਈ ਉਸ ਨੂੰ ਮੈਥੋਂ ਖੋਹੰਦਾ ਨਹੀਂ ਪਰ ਮੈਂ ਆਪੇ ਉਸ ਨੂੰ ਦਿੰਦਾ ਹਾਂ। ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਦੇਵਾਂ ਅਤੇ ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਫੇਰ ਲਵਾਂ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ