ਯੂਹੰਨਾ 12:24

ਯੂਹੰਨਾ 12:24 PUNOVBSI

ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਕਣਕ ਦਾ ਦਾਣਾ ਜੇ ਜ਼ਮੀਨ ਵਿੱਚ ਪੈ ਕੇ ਨਾ ਮਰੇ ਤਾਂ ਉਹ ਇਕੱਲਾ ਹੀ ਰਹਿੰਦਾ ਹੈ ਪਰ ਜੇ ਮਰੇ ਤਾਂ ਬਹੁਤ ਸਾਰਾ ਫਲ ਦਿੰਦਾ ਹੈ