ਯੂਹੰਨਾ 12:25

ਯੂਹੰਨਾ 12:25 PUNOVBSI

ਜਿਹੜਾ ਆਪਣੀ ਜਾਨ ਨਾਲ ਹਿਤ ਕਰਦਾ ਹੈ ਉਹ ਉਸ ਨੂੰ ਗੁਆਉਂਦਾ ਅਤੇ ਜਿਹੜਾ ਇਸ ਜਗਤ ਵਿੱਚ ਆਪਣੀ ਜਾਨ ਨਾਲ ਵੈਰ ਰੱਖਦਾ ਹੈ ਉਹ ਸਦੀਪਕ ਜੀਉਣ ਤਾਈਂ ਉਹ ਦੀ ਰੱਛਿਆ ਕਰੇਗਾ