ਯੂਹੰਨਾ 12:26

ਯੂਹੰਨਾ 12:26 PUNOVBSI

ਜੇ ਕੋਈ ਮੇਰੀ ਸੇਵਾ ਕਰੇ ਤਾਂ ਮੇਰੇ ਪਿੱਛੇ ਹੋ ਤੁਰੇ ਅਰ ਜਿੱਥੇ ਮੈਂ ਹਾਂ ਮੇਰਾ ਸੇਵਕ ਭੀ ਉੱਥੇ ਹੋਵੇਗਾ। ਜੇ ਕੋਈ ਮੇਰੀ ਸੇਵਾ ਕਰੇ ਤਾਂ ਪਿਤਾ ਉਹ ਦਾ ਆਦਰ ਕਰੇਗਾ