ਯੂਹੰਨਾ 13:14-15
ਯੂਹੰਨਾ 13:14-15 PUNOVBSI
ਸੋ ਜੇ ਮੈਂ ਗੁਰੂ ਅਤੇ ਪ੍ਰਭੁ ਹੋ ਕੇ ਤੁਹਾਡੇ ਪੈਰ ਧੋਤੇ ਤਾਂ ਚਾਹੀਦਾ ਹੈ ਜੋ ਤੁਸੀਂ ਭੀ ਇੱਕ ਦੂਏ ਦੇ ਪੈਰ ਧੋਵੋ ਇਸ ਲਈ ਜੋ ਮੈਂ ਤੁਹਾਨੂੰ ਇੱਕ ਨਮੂਨਾ ਦੇ ਛੱਡਿਆ ਹੈ ਤਾਂ ਜੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਤੁਸੀਂ ਭੀ ਤਿਵੇਂ ਹੀ ਕਰੋ