ਯੂਹੰਨਾ 13:34-35

ਯੂਹੰਨਾ 13:34-35 PUNOVBSI

ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ ।।