ਯੂਹੰਨਾ 13:4-5

ਯੂਹੰਨਾ 13:4-5 PUNOVBSI

ਖਾਣੇ ਤੋਂ ਉੱਠਿਆ ਅਰ ਆਪਣੇ ਬਸਤ੍ਰ ਲਾਹ ਛੱਡੇ ਅਰ ਪਰਨਾ ਲੈ ਕੇ ਆਪਣਾ ਲੱਕ ਬੰਨ੍ਹਿਆ ਫੇਰ ਬਾਟੀ ਵਿੱਚ ਜਲ ਪਾ ਕੇ ਉਹ ਚੇਲਿਆਂ ਦੇ ਪੈਰ ਧੋਣ ਅਤੇ ਉਸ ਪਰਨੇ ਨਾਲ ਜਿਹੜਾ ਬੱਧਾ ਹੋਇਆ ਸੀ ਪੂੰਝਣ ਲੱਗਾ