ਯੂਹੰਨਾ 14:13-14

ਯੂਹੰਨਾ 14:13-14 PUNOVBSI

ਅਰ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਮੰਗੋਗੇ ਮੈਂ ਸੋਈ ਕਰਾਂਗਾ ਤਾਂ ਜੋ ਪੁੱਤ੍ਰ ਵਿੱਚ ਪਿਤਾ ਦੀ ਵਡਿਆਈ ਹੋਵੇ ਜੇ ਤੁਸੀਂ ਮੇਰਾ ਨਾਮ ਲੈ ਕੇ ਮੈਥੋਂ ਕੁਝ ਮੰਗੋਗੇ ਤਾਂ ਮੈਂ ਉਹੋ ਕਰਾਂਗਾ