ਯੂਹੰਨਾ 15:16

ਯੂਹੰਨਾ 15:16 PUNOVBSI

ਤੁਸਾਂ ਮੈਨੂੰ ਨਹੀਂ ਚੁਣਿਆ ਪਰ ਮੈਂ ਤੁਹਾਨੂੰ ਚੁਣਿਆ ਅਤੇ ਤੁਹਾਨੂੰ ਠਹਿਰਾਇਆ ਸੀ ਜੋ ਤੁਸੀਂ ਜਾ ਕੇ ਫਲਦਾਰ ਹੋਵੋ ਅਤੇ ਤੁਹਾਡਾ ਫਲ ਕਾਇਮ ਰਹੇ ਤਾਂ ਜੋ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਪਿਤਾ ਤੋਂ ਮੰਗੋ ਸੋ ਉਹ ਤੁਹਾਨੂੰ ਦੇਵੇ।