ਯੂਹੰਨਾ 15:19

ਯੂਹੰਨਾ 15:19 PUNOVBSI

ਜੇ ਤੁਸੀਂ ਜਗਤ ਦੇ ਹੁੰਦੇ ਤਾਂ ਜਗਤ ਆਪਣਿਆਂ ਨਾਲ ਤੇਹ ਕਰਦਾ ਪਰ ਇਸ ਕਰਕੇ ਜੋ ਤੁਸੀਂ ਜਗਤ ਦੇ ਨਹੀਂ ਹੋ ਪਰ ਮੈਂ ਤੁਹਾਨੂੰ ਜਗਤ ਵਿੱਚੋਂ ਚੁਣ ਲਿਆ ਇਸ ਕਰਕੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ