ਯੂਹੰਨਾ 2:7-8

ਯੂਹੰਨਾ 2:7-8 PUNOVBSI

ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੱਟਾਂ ਵਿੱਚ ਜਲ ਭਰੋ। ਸੋ ਉਨ੍ਹਾਂ ਨੇ ਮੱਟ ਨੱਕੋ ਨੱਕ ਭਰ ਦਿੱਤੇ ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਹੁਣ ਕੱਢੋ ਅਤੇ ਸਭਾ ਦੇ ਪਰਧਾਨ ਕੋਲ ਲੈ ਜਾਉ । ਸੋ ਉਹ ਲੈ ਗਏ ।