ਯੂਹੰਨਾ 3:16

ਯੂਹੰਨਾ 3:16 PUNOVBSI

ਕਿਉਂਕਿ ਪਰਮੇਸ਼ੁਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਜੋ ਉਹ ਨੇ ਆਪਣੇ ਇਕਲੌਤਾ ਪੁੱਤ੍ਰ ਬਖ਼ਸ਼ ਦਿੱਤਾ ਤਾਂ ਜੋ ਹਰੇਕ ਜੋ ਉਸ ਉੱਤੇ ਨਿਹਚਾ ਕਰੇ ਨਾਸ ਨਾ ਹੋਵੇ ਪਰ ਸਦੀਪਕ ਜੀਉਣ ਪਾਵੇ