ਯੂਹੰਨਾ 3:18

ਯੂਹੰਨਾ 3:18 PUNOVBSI

ਜਿਹੜਾ ਉਸ ਉੱਤੇ ਨਿਹਚਾ ਕਰਦਾ ਹੈ ਉਹ ਦੋਸ਼ੀ ਨਹੀਂ ਠਹਿਰਦਾ ਪਰ ਜਿਹੜਾ ਨਿਹਚਾ ਨਹੀਂ ਕਰਦਾ ਉਹ ਦੋਸ਼ੀ ਠਹਿਰ ਚੁੱਕਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਨਹੀਂ ਕੀਤੀ ਹੈ