ਯੂਹੰਨਾ 4:25-26

ਯੂਹੰਨਾ 4:25-26 PUNOVBSI

ਤੀਵੀਂ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਮਸੀਹ ਆਉਂਦਾ ਹੈ ਜਿਹ ਨੂੰ ਖ੍ਰਿਸਟੁਸ ਕਰਕੇ ਸੱਦੀਦਾ ਹੈ। ਜਾਂ ਉਹ ਆਊਗਾ ਤਾਂ ਸਾਨੂੰ ਸੱਭੋ ਕੁਝ ਦੱਸੂ ਯਿਸੂ ਨੇ ਉਹ ਨੂੰ ਆਖਿਆ, ਮੈਂ ਜੋ ਤੇਰੇ ਨਾਲ ਬੋਲਦਾ ਹਾਂ ਸੋ ਉਹੋ ਹੀ ਹਾਂ।।