ਯੂਹੰਨਾ 5:39-40

ਯੂਹੰਨਾ 5:39-40 PUNOVBSI

ਤੁਸੀਂ ਲਿਖਤਾਂ ਨੂੰ ਭਾਲਦੇ ਹੋ ਕਿਉਂਕਿ ਤੁਸੀਂ ਸਮਝਦੇ ਹੋ ਭਈ ਇਨ੍ਹਾਂ ਵਿੱਚ ਸਾਨੂੰ ਸਦੀਪਕ ਜੀਉਣ ਮਿਲਦਾ ਹੈ ਅਤੇ ਮੇਰੇ ਹੱਕ ਵਿੱਚ ਜੋ ਸਾਖੀ ਦਿੰਦੇ ਸੋ ਏਹੋ ਹਨ ਤੁਸੀਂ ਜੀਉਣ ਲੱਭਣ ਲਈ ਮੇਰੇ ਕੋਲ ਆਉਣਾ ਨਹੀਂ ਚਾਹੁੰਦੇ ਹੋ