ਯੂਹੰਨਾ 7:18

ਯੂਹੰਨਾ 7:18 PUNOVBSI

ਜੋ ਕੋਈ ਆਪਣੀ ਵੱਲੋਂ ਬੋਲਦਾ ਹੈ ਸੋ ਆਪਣੀ ਹੀ ਵਡਿਆਈ ਚਾਹੁੰਦਾ ਹੈ ਪਰ ਜਿਹੜਾ ਆਪਣੇ ਭੇਜਣ ਵਾਲੇ ਦੀ ਵਡਿਆਈ ਚਾਹੁੰਦਾ ਹੈ ਉਹੋ ਸੱਚਾ ਹੈ ਅਤੇ ਉਹ ਦੇ ਵਿੱਚ ਕੁਧਰਮ ਨਹੀਂ ਹੈ