ਯੂਹੰਨਾ 7:39

ਯੂਹੰਨਾ 7:39 PUNOVBSI

ਪਰ ਉਹ ਨੇ ਇਹ ਗੱਲ ਆਤਮਾ ਦੇ ਵਿਖੇ ਆਖੀ ਜਿਹੜਾ ਉਨ੍ਹਾਂ ਨੂੰ ਪ੍ਰਾਪਤ ਹੋਣਾ ਸੀ ਜਿਨ੍ਹਾਂ ਉਸ ਉੱਤੇ ਨਿਹਚਾ ਕੀਤੀ ਕਿਉਂਕਿ ਆਤਮਾ ਅਜੇ ਦਿੱਤਾ ਨਾ ਗਿਆ ਸੀ ਇਸ ਲਈ ਜੋ ਯਿਸੂ ਦਾ ਤੇਜ ਅਜੇ ਪਰਕਾਸ਼ ਨਹੀਂ ਸੀ ਹੋਇਆ