ਯੂਹੰਨਾ 8:12

ਯੂਹੰਨਾ 8:12 PUNOVBSI

ਉਪਰੰਤ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ ਕਿ ਜਗਤ ਦਾ ਚਾਨਣ ਮੈਂ ਹਾਂ। ਜਿਹੜਾ ਮੇਰੇ ਪਿੱਛੇ ਤੁਰਦਾ ਹੈ ਅਨ੍ਹੇਰੇ ਵਿੱਚ ਕਦੇ ਨਾ ਚੱਲੇਗਾ ਸਗੋਂ ਉਹ ਦੇ ਕੋਲ ਜੀਉਣ ਦਾ ਚਾਨਣ ਹੋਵੇਗਾ