ਲੂਕਾ 11:13

ਲੂਕਾ 11:13 PUNOVBSI

ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ ! ।।