ਲੂਕਾ 13:11-12

ਲੂਕਾ 13:11-12 PUNOVBSI

ਅਰ ਵੇਖੋਂ ਇੱਕ ਤੀਵੀਂ ਸੀ ਜਿਹ ਨੂੰ ਅਠਾਰਾਂ ਵਰਿਹਾਂ ਤੋਂ ਮਾਂਦਗੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਹੈਸੀ ਅਰ ਕਿਸੇ ਤਰਾਂ ਸਿੱਧੀ ਨਹੀਂ ਸੀ ਹੋ ਸਕਦੀ ਯਿਸੂ ਨੇ ਉਹ ਨੂੰ ਵੇਖ ਕੇ ਕੋਲ ਸੱਦਿਆ ਅਰ ਉਹ ਨੂੰ ਕਿਹਾ, ਹੇ ਤ੍ਰੀਮਤ ਤੂੰ ਆਪਣੀ ਮਾਂਦਗੀ ਤੋਂ ਛੁੱਟ ਗਈ ਹੈਂ