ਲੂਕਾ 14:26

ਲੂਕਾ 14:26 PUNOVBSI

ਜੇ ਕੋਈ ਮੇਰੇ ਕੋਲ ਆਵੇ ਅਰ ਆਪਣੇ ਪਿਉ ਅਤੇ ਮਾਂ ਅਤੇ ਤੀਵੀਂ ਅਤੇ ਬਾਲ ਬੱਚਿਆਂ ਅਤੇ ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨਾਲ ਵੀ ਵੈਰ ਨਾ ਰੱਖੇ ਤਾਂ ਓਹ ਮੇਰਾ ਚੇਲਾ ਨਹੀਂ ਹੋ ਸੱਕਦਾ