ਲੂਕਾ 14:34-35

ਲੂਕਾ 14:34-35 PUNOVBSI

ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਾਹ ਦੇ ਨਾਲ ਸੁਆਦੀ ਕੀਤਾ ਜਾਵੇ? ਉਹ ਨਾ ਖੇਤ ਨਾ ਰੂੜੀ ਦੇ ਕੰਮ ਦਾ ਹੈ। ਲੋਕ ਉਹ ਨੂੰ ਬਾਹਰ ਸੁੱਟ ਦਿੰਦੇ ਹਨ। ਜਿਹ ਦੇ ਸੁਣਨ ਦੇ ਕੰਨ ਹੋਣ ਸੋ ਸੁਣੇ।।