ਲੂਕਾ 15:20

ਲੂਕਾ 15:20 PUNOVBSI

ਸੋ ਉਹ ਉੱਠ ਕੇ ਆਪਣੇ ਪਿਉ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਉ ਨੇ ਉਹ ਨੂੰ ਡਿੱਠਾ ਅਤੇ ਉਸ ਨੂੰ ਤਰਸ ਆਇਆ ਅਰ ਦੌੜ ਕੇ ਗਲੇ ਲਾ ਲਿਆ ਅਤੇ ਉਹ ਨੂੰ ਚੁੰਮਿਆਂ