ਲੂਕਾ 15:24

ਲੂਕਾ 15:24 PUNOVBSI

ਕਿਉਂ ਜੋ ਮੇਰਾ ਇਹ ਪੁੱਤ੍ਰ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫੇਰ ਲੱਭ ਪਿਆ ਹੈ। ਸੋ ਓਹ ਲੱਗੇ ਖੁਸ਼ੀ ਕਰਨ।।