ਲੂਕਾ 17:15-16

ਲੂਕਾ 17:15-16 PUNOVBSI

ਤਾਂ ਉਨ੍ਹਾਂ ਵਿੱਚ ਇੱਕ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ ਅਤੇ ਮੂੰਹ ਦੇ ਭਾਰ ਉਹ ਦੇ ਪੇਰੀਂ ਪੈ ਕੇ ਉਹ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ