ਲੂਕਾ 17:4

ਲੂਕਾ 17:4 PUNOVBSI

ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਗੁਨਾਹ ਕਰੇ ਅਤੇ ਸੱਤਵਾਰੀ ਤੇਰੀ ਵੱਲ ਮੁੜ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਹ ਨੂੰ ਮਾਫ਼ ਕਰ।।