ਲੂਕਾ 18:4-5

ਲੂਕਾ 18:4-5 PUNOVBSI

ਕਿੰਨਾਕੁ ਚਿਰ ਤਾਂ ਉਹ ਨੇ ਨਾ ਚਾਹਿਆ ਪਰ ਪਿੱਛੋਂ ਆਪਣੇ ਮਨ ਵਿੱਚ ਕਿਹਾ ਕਿ ਭਾਵੇਂ ਮੈਂ ਨਾ ਪਰਮੇਸ਼ੁਰ ਦਾ ਭੈ ਕਰਦਾ, ਨਾ ਮਨੁੱਖ ਦੀ ਪਰਵਾਹ ਰੱਖਦਾ ਹਾਂ ਤਾਂ ਭੀ ਇਸ ਲਈ ਜੋ ਇਹ ਵਿਧਵਾ ਮੈਨੂੰ ਜਿੱਚ ਕਰਦੀ ਹੈ ਮੈਂ ਉਹ ਦਾ ਬਦਲਾ ਲੈ ਦਿਆਂਗਾ ਅਜਿਹਾ ਨਾ ਹੋਵੇ ਜੋ ਉਹ ਘੜੀ ਮੁੜੀ ਆਣ ਕੇ ਮੇਰਾ ਸਿਰ ਖਾਵੇ