ਲੂਕਾ 18:7-8
ਲੂਕਾ 18:7-8 PUNOVBSI
ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਲੈ ਨਾ ਦੇਵੇਗਾ ਜਿਹੜੇ ਰਾਤ ਦਿਨ ਉਹ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਚੋਖਾ ਚਿਰ ਉਨ੍ਹਾਂ ਦੀ ਜਰਦਾ ਹੈ?।। ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਸ਼ਤਾਬੀ ਉਨ੍ਹਾਂ ਦਾ ਬਦਲਾ ਲੈ ਦੇਵੇਗਾ। ਪਰ ਜਦ ਮਨੁੱਖ ਦਾ ਪੁੱਤ੍ਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਨਿਹਚਾ ਪਾਵੇਗਾ?