ਲੂਕਾ 19:39-40

ਲੂਕਾ 19:39-40 PUNOVBSI

ਤਦ ਭੀੜ ਵਿੱਚੋਂ ਕਿੰਨਿਆਂ ਫ਼ਰੀਸੀਆਂ ਨੇ ਉਹ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਵਰਜ! ਓਸ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਏਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! ।।