ਲੂਕਾ 21:25-26
ਲੂਕਾ 21:25-26 PUNOVBSI
ਸੂਰਜ ਅਰ ਚੰਦ ਅਰ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਰ ਉਹਦੀਆਂ ਲਹਿਰਾਂ ਦੇ ਗਰਜਨੇ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ ਅਰ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੀ ਉਡੀਕ ਤੋਂ ਜੋ ਦੁਨੀਆ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਜੀ ਡੁੱਬ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆ ਜਾਣਗੀਆਂ