ਲੂਕਾ 21:34

ਲੂਕਾ 21:34 PUNOVBSI

ਖਬਰਦਾਰ ਰਹੋ ਭਈ ਹੱਦੋਂ ਬਾਹਰ ਖਾਣ ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾਂ ਦੇ ਕਾਰਨ ਤੁਹਾਡੇ ਮਨ ਕਿਤੇ ਭਾਰੀ ਨਾ ਹੋ ਜਾਣ ਅਤੇ ਉਹ ਦਿਨ ਫਾਹੀ ਵਾਂਙੁ ਤੁਹਾਡੇ ਉੱਤ ਅਚਾਣਕ ਆ ਪਵੇ!