ਲੂਕਾ 5:5-6

ਲੂਕਾ 5:5-6 PUNOVBSI

ਸ਼ਮਊਨ ਨੇ ਉੱਤਰ ਦਿੱਤਾ ਕਿ ਸੁਆਮੀ ਜੀ ਅਸਾਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਤਦ ਵੀ ਤੇਰੇ ਆਖਣ ਨਾਲ ਜਾਲ ਪਾਵਾਂਗਾ ਜਾਂ ਉਨ੍ਹਾਂ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਘੇਰ ਲਈਆਂ ਅਤੇ ਉਨ੍ਹਾਂ ਦੇ ਜਾਲ ਟੁੱਟਣ ਲੱਗੇ