ਉਤ 8:1

ਉਤ 8:1 IRVPUN

ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ।