ਮੱਤੀ 13:22

ਮੱਤੀ 13:22 CL-NA

ਉਹ ਲੋਕ ਜਿਹੜੇ ਵਚਨ ਨੂੰ ਸੁਣਦੇ ਹਨ ਪਰ ਇਸ ਸੰਸਾਰ ਦੀਆਂ ਚਿੰਤਾਵਾਂ ਅਤੇ ਸੰਸਾਰਕ ਮੋਹ, ਵਚਨ ਦੇ ਅਸਰ ਨੂੰ ਉਹਨਾਂ ਦੇ ਦਿਲਾਂ ਵਿੱਚੋਂ ਖ਼ਤਮ ਕਰ ਦਿੰਦੇ ਹਨ । ਇਸ ਤਰ੍ਹਾਂ ਇਹ ਫਲਦਾਰ ਨਹੀਂ ਹੁੰਦੇ ਹਨ । ਅਜਿਹੇ ਲੋਕ ਕੰਡਿਆਲੀ ਝਾੜੀਆਂ ਵਿੱਚ ਡਿੱਗੇ ਬੀਜ ਵਰਗੇ ਹਨ ।