ਮੱਤੀ 2:11

ਮੱਤੀ 2:11 CL-NA

ਫਿਰ ਉਹ ਘਰ ਦੇ ਅੰਦਰ ਗਏ ਅਤੇ ਬੱਚੇ ਨੂੰ ਉਸ ਦੀ ਮਾਂ ਮਰਿਯਮ ਨਾਲ ਦੇਖਿਆ । ਉਹਨਾਂ ਨੇ ਝੁੱਕ ਕੇ ਬੱਚੇ ਦੇ ਸਾਹਮਣੇ ਮੱਥਾ ਟੇਕਿਆ ਅਤੇ ਆਪਣਾ ਆਪਣਾ ਥੈਲਾ ਖੋਲ੍ਹ ਕੇ ਉਹਨਾਂ ਨੂੰ ਸੋਨਾ, ਧੂਪ ਅਤੇ ਗੰਧਰਸ ਭੇਂਟ ਕੀਤੇ ।