ਮੱਤੀ 22:37-39

ਮੱਤੀ 22:37-39 CL-NA

ਯਿਸੂ ਨੇ ਉਸ ਨੂੰ ਉੱਤਰ ਦਿੱਤਾ, “‘ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਆਪਣੇ ਸਾਰੇ ਦਿਲ, ਸਾਰੇ ਪ੍ਰਾਣ, ਅਤੇ ਸਾਰੀ ਬੁੱਧ ਨਾਲ ਪਿਆਰ ਕਰ ।’ ਇਹ ਸਭ ਤੋਂ ਵੱਡਾ ਅਤੇ ਜ਼ਰੂਰੀ ਹੁਕਮ ਹੈ । ਦੂਜਾ ਹੁਕਮ ਜਿਹੜਾ ਇਸੇ ਤਰ੍ਹਾਂ ਜ਼ਰੂਰੀ ਹੈ, ‘ਤੂੰ ਆਪਣੇ ਗੁਆਂਢੀ ਨੂੰ ਆਪਣੇ ਵਰਗਾ ਪਿਆਰ ਕਰ ।’