ਮੱਤੀ 6:25

ਮੱਤੀ 6:25 CL-NA

“ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਜੀਵਨ ਅਤੇ ਸਰੀਰ ਦੇ ਲਈ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਕੀ ਪੀਵਾਂਗੇ ਜਾਂ ਕੀ ਪਹਿਨਾਂਗੇ ? ਕਿਉਂਕਿ ਜੀਵਨ ਦਾ ਮੁੱਲ ਭੋਜਨ ਨਾਲੋਂ ਕਿਤੇ ਜ਼ਿਆਦਾ ਹੈ ਅਤੇ ਸਰੀਰ ਦਾ ਮੁੱਲ ਕੱਪੜੇ ਨਾਲੋਂ ।