ਮੱਤੀ 6:9-10

ਮੱਤੀ 6:9-10 CL-NA

ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ‘ਹੇ ਸਾਡੇ ਪਿਤਾ, ਤੁਸੀਂ ਜੋ ਸਵਰਗ ਵਿੱਚ ਹੋ, ਤੁਹਾਡਾ ਨਾਮ ਪਵਿੱਤਰ ਮੰਨਿਆ ਜਾਵੇ, ਤੁਹਾਡਾ ਰਾਜ ਆਵੇ, ਤੁਹਾਡੀ ਇੱਛਾ ਜਿਸ ਤਰ੍ਹਾਂ ਸਵਰਗ ਵਿੱਚ ਪੂਰੀ ਹੁੰਦੀ ਹੈ, ਧਰਤੀ ਉੱਤੇ ਵੀ ਪੂਰੀ ਹੋਵੇ ।