ਮੱਤੀ 8:13

ਮੱਤੀ 8:13 CL-NA

ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, “ਜਾ, ਤੇਰੇ ਵਿਸ਼ਵਾਸ ਦੇ ਅਨੁਸਾਰ ਤੇਰੇ ਨਾਲ ਕੀਤਾ ਜਾਵੇਗਾ ।” ਉਸ ਦਾ ਸੇਵਕ ਉਸੇ ਘੜੀ ਚੰਗਾ ਹੋ ਗਿਆ ।