1
ਉਤਪਤ 29:20
ਪਵਿੱਤਰ ਬਾਈਬਲ O.V. Bible (BSI)
ਤੂੰ ਮੇਰੇ ਨਾਲ ਰਹੁ। ਯਾਕੂਬ ਨੇ ਰਾਖੇਲ ਲਈ ਸੱਤ ਵਰਹੇ ਟਹਿਲ ਕੀਤੀ ਅਤੇ ਉਹ ਦੀਆਂ ਅੱਖਾਂ ਵਿੱਚ ਉਹ ਦੇ ਪ੍ਰੇਮ ਦੇ ਕਾਰਨ ਉਹ ਥੋੜੇ ਦਿਨਾਂ ਦੇ ਬਰਾਬਰ ਸਨ
Qhathanisa
Hlola ਉਤਪਤ 29:20
2
ਉਤਪਤ 29:31
ਜਦ ਯਹੋਵਾਹ ਨੇ ਵੇਖਿਆ ਕਿ ਲੇਆਹ ਘਿਣਾਉਣੀ ਕੀਤੀ ਗਈ ਹੈ ਤਾਂ ਉਸ ਨੇ ਉਸ ਦੀ ਕੁੱਖ ਖੋਲ੍ਹੀ ਪਰ ਰਾਖੇਲ ਬੰਝ ਰਹੀ
Hlola ਉਤਪਤ 29:31
Ikhaya
IBhayibheli
Amapulani
Amavidiyo