ਉਤਪਤ 15:5

ਉਤਪਤ 15:5 PUNOVBSI

ਤਾਂ ਉਹ ਉਸ ਨੂੰ ਬਾਹਰ ਲੈ ਗਿਆ ਅਰ ਆਖਿਆ ਅਕਾਸ਼ ਵੱਲ ਨਿਗਾਹ ਮਾਰ ਅਤੇ ਤਾਰੇ ਗਿਣ ਜੇ ਤੂੰ ਉਨ੍ਹਾਂ ਨੂੰ ਗਿਣ ਸੱਕੇਂ, ਫੇਰ ਉਸ ਨੇ ਉਹ ਨੂੰ ਆਖਿਆ ਐਂਨੀ ਹੀ ਤੇਰੀ ਅੰਸ ਹੋਵੇਗੀ